Looking for our company website?  
AgroStar Krishi Gyaan
Pune, Maharashtra
31 Oct 19, 06:00 AM
ਅੱਜ ਦਾ ਇਨਾਮଏଗ୍ରୋଷ୍ଟାର ଏଗ୍ରି-ଡ଼କ୍ଟର
ਪਿਆਜ਼ ਦੀ ਫਸਲ ਦੀ ਗੁਣਵੱਤਾ ਵਿੱਚ ਸੁਧਾਰ ਕਰੋ।
ਪਿਆਜ਼ ਦੀ ਤੀਖਣਤਾ ਨੂੰ ਵਧਾਉਣ ਅਤੇ ਪਿਆਜ਼ ਦੀ ਗੁਣਵਤਾ ਨੂੰ ਬਿਹਤਰ ਬਣਾਉਣ ਲਈ, ਵਿਕਾਸ ਦੀ ਅਵਸਥਾ ਵਿਚ ਖਾਦ ਦੇ ਨਾਲ ਗੰਧਕ (ਸਲਫਰ) 90% @ 3 ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉਣਾ ਚਾਹੀਦਾ ਹੈ।
ਜੇਕਰ ਆਪ ਜੀ ਨੂੰ ਇਹ ਜਾਣਕਾਰੀ ਵਧੀਆ ਲਗੀ, ਤਾਂ ਫੋਟੋ ਦੇ ਹੇਠ ਦਿੱਤੇ ਪੀਲੇ ਰੰਗ ਦੇ ਉਪਰ ਕੀਤੇ ਅੰਗੂਠੇ ਵਾਲੇ ਨਿਸ਼ਾਨ ਤੇ ਕਲਿਕ ਕਰੋ ਅਤੇ ਹੇਠ ਦਿੱਤੇ ਵਿਕਲਪ ਰਾਹੀਂ ਆਪਣੇ ਕਿਸਾਨ ਭਰਾਵਾਂ ਨਾਲ ਸ਼ੇਅਰ ਕਰੋ।
456
40