Looking for our company website?  
AgroStar Krishi Gyaan
Pune, Maharashtra
12 Oct 19, 12:00 PM
ਪਸ਼ੂ ਪਾਲਣଏଗ୍ରୋଷ୍ଟାର ଏଗ୍ରୋନୋମୀ ସେଣ୍ଟର ଅଫ ଏକ୍ସଲେନ୍ସ
ਆਪਣੇ ਪਸ਼ੂਆਂ ਨੂੰ ਦੂਸ਼ਿਤ ਭੋਜਨ ਤੋਂ ਦੂਰ ਰੱਖੋ
ਕਈ ਵਾਰੀ ਦੂਸ਼ਿਤ ਘਾਹ ਜਾਂ ਚਾਰਾ, ਪੇਸਟੀਸਾਇਡ ਅਤੇ ਕੀਟਨਾਸ਼ਕਾਂ ਨਾਲ ਭਰਿਆ ਚਾਰਾ ਪਸ਼ੂਆਂ ਨੂੰ ਖੁਆਇਆ ਜਾਂਦਾ ਹੈ। ਇਹ ਸਿੱਧੇ ਜਾਂ ਅਸਿੱਧੇ ਤੌਰ ਤੇ ਜਾਨਵਰ ਦੇ ਸਰੀਰ ਵਿੱਚ ਦਾਖਲ ਹੁੰਦਾ ਹੈ ਅਤੇ ਉਸਦੀ ਸਿਹਤ ਨੂੰ ਖਤਰੇ ਵਿੱਚ ਪਾਉਂਦਾ ਹੈ। ਅੱਜ ਦੇ ਸਮੇਂ ਵਿੱਚ ਪਸ਼ੂ ਪਾਲਕ ਨੂੰ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਣਾ ਲਾਜ਼ਮੀ ਹੈ।
ਜੇਕਰ ਆਪ ਜੀ ਨੂੰ ਇਹ ਜਾਣਕਾਰੀ ਵਧੀਆ ਲਗੀ, ਤਾਂ ਫੋਟੋ ਦੇ ਹੇਠ ਦਿੱਤੇ ਪੀਲੇ ਰੰਗ ਦੇ ਉਪਰ ਕੀਤੇ ਅੰਗੂਠੇ ਵਾਲੇ ਨਿਸ਼ਾਨ ਤੇ ਕਲਿਕ ਕਰੋ ਅਤੇ ਹੇਠ ਦਿੱਤੇ ਵਿਕਲਪ ਰਾਹੀਂ ਆਪਣੇ ਕਿਸਾਨ ਭਰਾਵਾਂ ਨਾਲ ਸ਼ੇਅਰ ਕਰੋ।
227
0