AgroStar Krishi Gyaan
Pune, Maharashtra
31 May 19, 10:00 AM
ਮਜ਼ੇਦਾਰ ਤੱਥਮਜ਼ੇਦਾਰ ਤੱਥ
ਕੀ ਤੁਸੀ ਜਾਣਦੇ ਹੋ?
1. ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ 16 ਜੁਲਾਈ, 1965 ਨੂੰ ਸਥਾਪਿਤ ਕੀਤਾ ਗਿਆ ਸੀ। 2. ਸੈਂਟਰ ਸੋਇਲ ਸੈਲਿਨਿਟੀ ਰਿਸਰਚ ਇੰਸਟੀਚਿਊਟ, ਕਰਨਾਲ, ਹਰਿਆਣਾ ਵਿਚ ਸੰਚਾਲਿਤ ਹੈ। 3. ਸਹੀ ਉਪਜ ਪ੍ਰਾਪਤ ਕਰਨ ਲਈ ਮਿੱਟੀ ਦਾ ਪੀਐਚ 6.5 ਤੋਂ 7.5 ਦੇ ਵਿਚਕਾਰ ਹੋਣਾ ਚਾਹੀਦਾ ਹੈ। 4. ਭਾਰਤ ਦਾ ਮਹਾਰਾਸ਼ਟਰ ਦਾ ਨਾਸਿਕ ਜ਼ਿਲਾ ਅੰਗੂਰ ਦਾ ਪ੍ਰਮੁੱਖ ਨਿਰਯਾਤਕ ਹੈ।
ਜੇਕਰ ਆਪ ਜੀ ਨੂੰ ਇਹ ਜਾਣਕਾਰੀ ਵਧੀਆ ਲਗੀ, ਤਾਂ ਫੋਟੋ ਦੇ ਹੇਠ ਦਿੱਤੇ ਪੀਲੇ ਰੰਗ ਦੇ ਉਪਰ ਕੀਤੇ ਅੰਗੂਠੇ ਵਾਲੇ ਨਿਸ਼ਾਨ ਤੇ ਕਲਿਕ ਕਰੋ ਅਤੇ ਹੇਠ ਦਿੱਤੇ ਵਿਕਲਪ ਰਾਹੀਂ ਆਪਣੇ ਕਿਸਾਨ ਭਰਾਵਾਂ ਨਾਲ ਸ਼ੇਅਰ ਕਰੋ।
490
0