AgroStar Krishi Gyaan
Pune, Maharashtra
25 Oct 19, 10:00 AM
ਮਜ਼ੇਦਾਰ ਤੱਥਮਜ਼ੇਦਾਰ ਤੱਥ
ਕੀ ਤੁਸੀ ਜਾਣਦੇ ਹੋ?
1. ਟ੍ਰੌਪੀਕਲ ਫਾਰੇਸਟ ਰਿਸਰਚ ਇੰਸਟੀਚਿਊਟ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਸਥਿਤ ਹੈ। 2. ਲੀਚੀ ਫਲ ਦੀ ਖੇਤੀ ਸਭ ਤੋਂ ਪਹਿਲਾਂ ਚੀਨ ਵਿਚ ਕੀਤੀ ਗਈ ਸੀ ਅਤੇ ਇਸਨੇ ਹੀ ਦੁਨੀਆ ਭਰ ਦੇ ਹੋਰਨਾਂ ਦੇਸ਼ਾਂ ਵਿਚ ਇਸਦੇ ਵਾਰੇ ਪੱਛਾਣ ਕਰਾਈ। 3. ਭਾਰਤ ਵਿਸ਼ਵ ਵਿਚ ਕਣਕ ਦਾ ਦੂਜਾ ਸਭ ਤੋਂ ਵੱਡਾ ਉਤਪਾਦਕ ਦੇਸ਼ ਹੈ। 4. ਜੂਨ ਬੀਟਲ ਦਾ ਜੀਵਨ ਚੱਕਰ ਤਿੰਨ ਸਾਲ ਚਲਦਾ ਹੈ।
ਜੇਕਰ ਆਪ ਜੀ ਨੂੰ ਇਹ ਜਾਣਕਾਰੀ ਵਧੀਆ ਲਗੀ, ਤਾਂ ਫੋਟੋ ਦੇ ਹੇਠ ਦਿੱਤੇ ਪੀਲੇ ਰੰਗ ਦੇ ਉਪਰ ਕੀਤੇ ਅੰਗੂਠੇ ਵਾਲੇ ਨਿਸ਼ਾਨ ਤੇ ਕਲਿਕ ਕਰੋ ਅਤੇ ਹੇਠ ਦਿੱਤੇ ਵਿਕਲਪ ਰਾਹੀਂ ਆਪਣੇ ਕਿਸਾਨ ਭਰਾਵਾਂ ਨਾਲ ਸ਼ੇਅਰ ਕਰੋ।
95
0